ਮੁੱਖ ਪੰਨਾCAD / EUR • ਮੁਦਰਾ
add
CAD / EUR
ਪਿਛਲੀ ਸਮਾਪਤੀ
0.67
ਖਬਰਾਂ ਵਿੱਚ
ਕੇਨੇਡਿਆਈ ਡਾਲਰ ਬਾਰੇ
ਕੈਨੇਡੀਆਈ ਡਾਲਰ ਕੈਨੇਡਾ ਦੀ ਮੁਦਰਾ ਹੈ। 2012 ਤੱਕ ਇਹ ਦੁਨੀਆ ਦੇ ਵਪਾਰ ਵਿੱਚ ਛੇਵੀਂ ਸਭ ਤੋਂ ਵੱਧ ਵਰਤੀ ਜਾਣ ਵਾਲੀ ਮੁਦਰਾ ਹੈ। ਇਹਦਾ ਛੋਟਾ ਰੂਪ $ ਹੈ ਜਾਂ ਡਾਲਰ-ਅਧਾਰਤ ਮੁਦਰਾਵਾਂ ਤੋਂ ਵੱਖ ਦੱਸਣ ਲਈ C$ ਹੈ। ਇੱਕ ਡਾਲਰ ਵਿੱਚ 100 ਸੈਂਟ ਹੁੰਦੇ ਹਨ। Wikipediaਯੂਰੋ ਬਾਰੇ
ਯੂਰੋ ਯੂਰਪੀ ਸੰਘ ਦੀਆਂ ਸੰਸਥਾਵਾਂ ਵੱਲੋਂ ਵਰਤੀ ਜਾਂਦੀ ਮੁਦਰਾ ਹੈ ਅਤੇ ਯੂਰੋਜੋਨ ਦੀ ਅਧਿਕਾਰਕ ਮੁਦਰਾ ਹੈ ਜਿਸ ਵਿੱਚ ਇਸ ਸੰਘ ਦੇ 28 ਮੈਂਬਰਾਂ ਵਿੱਚੋਂ 20 ਸ਼ਾਮਲ ਹਨ: ਆਸਟਰੀਆ, ਬੈਲਜੀਅਮ, ਸਾਈਪ੍ਰਸ, ਇਸਤੋਨੀਆ, ਫ਼ਿਨਲੈਂਡ, ਫ਼ਰਾਂਸ, ਜਰਮਨੀ, ਯੂਨਾਨ, ਆਇਰਲੈਂਡ, ਇਟਲੀ, ਲਕਸਮਬਰਗ, ਮਾਲਟਾ, ਨੀਦਰਲੈਂਡ, ਪੁਰਤਗਾਲ, ਸਲੋਵਾਕੀਆ, ਸਲੋਵੇਨੀਆ ਅਤੇ ਸਪੇਨ। ਇਹ ਮੁਦਰਾ ਪੰਜ ਹੋਰਨਾਂ ਮੁਥਾਜ ਯੂਰਪੀ ਦੇਸ਼ਾਂ ਵਿੱਚ ਵੀ ਵਰਤੀ ਜਾਂਦੀ ਹੈ ਅਤੇ ਨਤੀਜੇ ਵਜੋਂ ਰੋਜ਼ਾਨਾ ਇਹਨੂੰ ਲਗਭਗ 33.2 ਕਰੋੜ ਯੂਰਪੀਆਂ ਵੱਲੋਂ ਵਰਤੀ ਜਾਂਦੀ ਹੈ। ਇਹ ਤੋਂ ਬਗ਼ੈਰ ਦੁਨੀਆਂ ਭਰ ਵਿੱਚ 17.5 ਕਰੋੜ ਲੋਕ—ਅਫ਼ਰੀਕਾ ਦੇ 15 ਕਰੋੜ ਲੋਕਾਂ ਸਮੇਤ—ਯੂਰੋ ਨਾਲ਼ ਜੁੜੀਆਂ ਹੋਈਆਂ ਮੁਦਰਾਵਾਂ ਵਰਤਦੇ ਹਨ। Wikipedia