ਮੁੱਖ ਪੰਨਾCAD / HKD • ਮੁਦਰਾ
add
CAD / HKD
ਪਿਛਲੀ ਸਮਾਪਤੀ
5.71
ਬਜ਼ਾਰ ਦੀਆਂ ਖਬਰਾਂ
ਕੇਨੇਡਿਆਈ ਡਾਲਰ ਬਾਰੇ
ਕੈਨੇਡੀਆਈ ਡਾਲਰ ਕੈਨੇਡਾ ਦੀ ਮੁਦਰਾ ਹੈ। 2012 ਤੱਕ ਇਹ ਦੁਨੀਆ ਦੇ ਵਪਾਰ ਵਿੱਚ ਛੇਵੀਂ ਸਭ ਤੋਂ ਵੱਧ ਵਰਤੀ ਜਾਣ ਵਾਲੀ ਮੁਦਰਾ ਹੈ। ਇਹਦਾ ਛੋਟਾ ਰੂਪ $ ਹੈ ਜਾਂ ਡਾਲਰ-ਅਧਾਰਤ ਮੁਦਰਾਵਾਂ ਤੋਂ ਵੱਖ ਦੱਸਣ ਲਈ C$ ਹੈ। ਇੱਕ ਡਾਲਰ ਵਿੱਚ 100 ਸੈਂਟ ਹੁੰਦੇ ਹਨ। Wikipediaਹਾਂਗ ਕਾਂਗ ਡਾਲਰ ਬਾਰੇ
ਹਾਂਗਕਾਂਗ ਡਾਲਰ ਹਾਂਗਕਾਂਗ ਦੀ ਮੁਦਰਾ ਹੈ। ਇਹ ਦੁਨੀਆ ਦੇ ਵਪਾਰ ਵਿੱਚ ਅੱਠਵੀਂ ਸਭ ਤੋਂ ਵੱਧ ਵਰਤੀ ਜਾਂਦੀ ਮੁਦਰਾ ਹੈ। ਇੱਕ ਹਾਂਗਕਾਂਗ ਡਾਲਰ ਵਿੱਚ ੧੦੦ ਸੈਂਟ ਹੁੰਦੇ ਹਨ। Wikipedia