ਮੁੱਖ ਪੰਨਾCAD / PAB • ਮੁਦਰਾ
add
CAD / PAB
ਪਿਛਲੀ ਸਮਾਪਤੀ
0.72
ਬਜ਼ਾਰ ਦੀਆਂ ਖਬਰਾਂ
ਕੇਨੇਡਿਆਈ ਡਾਲਰ ਬਾਰੇ
ਕੈਨੇਡੀਆਈ ਡਾਲਰ ਕੈਨੇਡਾ ਦੀ ਮੁਦਰਾ ਹੈ। 2012 ਤੱਕ ਇਹ ਦੁਨੀਆ ਦੇ ਵਪਾਰ ਵਿੱਚ ਛੇਵੀਂ ਸਭ ਤੋਂ ਵੱਧ ਵਰਤੀ ਜਾਣ ਵਾਲੀ ਮੁਦਰਾ ਹੈ। ਇਹਦਾ ਛੋਟਾ ਰੂਪ $ ਹੈ ਜਾਂ ਡਾਲਰ-ਅਧਾਰਤ ਮੁਦਰਾਵਾਂ ਤੋਂ ਵੱਖ ਦੱਸਣ ਲਈ C$ ਹੈ। ਇੱਕ ਡਾਲਰ ਵਿੱਚ 100 ਸੈਂਟ ਹੁੰਦੇ ਹਨ। Wikipediaਪਨਾਮੇਨੀਅਨ ਬਾਲਬੋਆ ਬਾਰੇ
ਬਾਲਬੋਆ, ਸੰਯੁਕਤ ਰਾਜ ਡਾਲਰ ਸਮੇਤ ਪਨਾਮਾ ਦੀ ਅਧਿਕਾਰਕ ਮੁਦਰਾ ਹੈ। ਇਹਦਾ ਨਾਂ ਸਪੇਨੀ ਖੋਜੀ ਬਾਸਕੋ ਨੁਞੇਸ ਦੇ ਬਾਲਬੋਆ ਦੇ ਸਨਮਾਨ ਵਜੋਂ ਰੱਖਿਆ ਗਿਆ ਹੈ। ਇੱਕ ਬਾਲਬੋਆ ਵਿੱਚ 100 ਸਿੰਤੇਸੀਮੋ ਹੁੰਦੇ ਹਨ। Wikipedia