ਮੁੱਖ ਪੰਨਾCAD / TTD • ਮੁਦਰਾ
add
CAD / TTD
ਪਿਛਲੀ ਸਮਾਪਤੀ
4.92
ਬਜ਼ਾਰ ਦੀਆਂ ਖਬਰਾਂ
ਕੇਨੇਡਿਆਈ ਡਾਲਰ ਬਾਰੇ
ਕੈਨੇਡੀਆਈ ਡਾਲਰ ਕੈਨੇਡਾ ਦੀ ਮੁਦਰਾ ਹੈ। 2012 ਤੱਕ ਇਹ ਦੁਨੀਆ ਦੇ ਵਪਾਰ ਵਿੱਚ ਛੇਵੀਂ ਸਭ ਤੋਂ ਵੱਧ ਵਰਤੀ ਜਾਣ ਵਾਲੀ ਮੁਦਰਾ ਹੈ। ਇਹਦਾ ਛੋਟਾ ਰੂਪ $ ਹੈ ਜਾਂ ਡਾਲਰ-ਅਧਾਰਤ ਮੁਦਰਾਵਾਂ ਤੋਂ ਵੱਖ ਦੱਸਣ ਲਈ C$ ਹੈ। ਇੱਕ ਡਾਲਰ ਵਿੱਚ 100 ਸੈਂਟ ਹੁੰਦੇ ਹਨ। Wikipediaਟ੍ਰਿਨੀਡਾਡ ਅਤੇ ਟੋਬਾਗੋ ਡਾਲਰ ਬਾਰੇ
ਡਾਲਰ ਤ੍ਰਿਨੀਦਾਦ ਅਤੇ ਤੋਬਾਗੋ ਦੀ ਅਧਿਕਾਰਕ ਮੁਦਰਾ ਹੈ। ਇਹਦਾ ਛੋਟਾ ਰੂਪ ਆਮ ਤੌਰ ਉੱਤੇ $ ਜਾਂ ਬਾਕੀ ਡਾਲਰ-ਸਬੰਧਤ ਮੁਦਰਾਵਾਂ ਤੋਂ ਅੱਡ ਦੱਸਣ ਲਈ TT$ ਹੈ। ਇੱਕ ਡਾਲਰ ਵਿੱਚ 100 ਸੈਂਟ ਹੁੰਦੇ ਹਨ। ਇਹ ਤੋਂ ਪਹਿਲਾਂ ਮੁਦਰਾਵਾਂ ਤ੍ਰਿਨੀਦਾਦੀ ਡਾਲਰ ਅਤੇ ਤੋਬਾਗਵੀ ਡਾਲਰ ਸਨ। Wikipedia