ਮੁੱਖ ਪੰਨਾCNY / COP • ਮੁਦਰਾ
add
CNY / COP
ਪਿਛਲੀ ਸਮਾਪਤੀ
599.03
ਬਜ਼ਾਰ ਦੀਆਂ ਖਬਰਾਂ
ਚੀਨੀ ਯੁਆਨ ਬਾਰੇ
ਰੇਨਮਿਨਬੀ ਚੀਨ ਦੀ ਅਧਿਕਾਰਕ ਮੁਦਰਾ ਹੈ। ਇਹ ਮੁੱਖਦੀਪੀ ਚੀਨ ਦਾ ਕਾਨੂੰਨੀ ਟੈਂਡਰ ਹੈ ਪਰ ਹਾਂਗਕਾਂਗ, ਤਾਈਵਾਨ ਜਾਂ ਮਕਾਉ ਵਿੱਚ ਨਹੀਂ। ਇਹਨੂੰ ਕਈ ਵਾਰ ਹਾਂਗਕਾਂਗ ਅਤੇ ਮਕਾਉ ਵਿੱਚ ਸਵੀਕਾਰ ਲਿਆ ਜਾਂਦਾ ਹੈ ਅਤੇ ਦੋ ਰਾਜਖੇਤਰਾਂ ਵਿੱਚ ਵੀ ਸੌਖਿਆਈ ਨਾਲ਼ ਵਟਾ ਲਈ ਜਾਂਦੀ ਹੈ। ਹਾਂਗਕਾਂਗ ਦੇ ਬੈਂਕ ਲੋਕਾਂ ਨੂੰ ਇਸ ਮੁਦਰਾ ਵਿੱਚ ਖਾਤੇ ਬਣਾਉਣ ਦੀ ਆਗਿਆ ਦਿੰਦੀ ਹੈ। ਇਹਨੂੰ ਚੀਨ ਦਾ ਲੋਕ ਬੈਂਕ ਜਾਰੀ ਕਰਦਾ ਹੈ ਜੋ ਚੀਨ ਦੀ ਮਾਲੀ ਪ੍ਰਭੁਤਾ ਹੈ। ਇਹਦੇ ਨਾਂ ਦਾ ਅੱਖਰੀ ਅਰਥ "ਲੋਕਾਂ ਦੀ ਮੁਦਰਾ" ਹੈ। Wikipediaਕੋਲੰਬਿਆਈ ਪੇਸੋ ਬਾਰੇ
ਪੇਸੋ ਕੋਲੰਬੀਆ ਦੀ ਮੁਦਰਾ ਹੈ। ਇਹਦਾ ISO 4217 ਕੋਡ COP ਹੈ ਅਤੇ ਗ਼ੈਰ-ਰਿਵਾਇਤੀ ਛੋਟਾ ਰੂਪ COL$ ਹੈ ਪਰ ਅਧਿਕਾਰਕ ਪੇਸੋ ਚਿੰਨ੍ਹ $ ਹੈ। Wikipedia