ਮੁੱਖ ਪੰਨਾCNY / EGP • ਮੁਦਰਾ
add
CNY / EGP
ਪਿਛਲੀ ਸਮਾਪਤੀ
6.82
ਬਜ਼ਾਰ ਦੀਆਂ ਖਬਰਾਂ
ਚੀਨੀ ਯੁਆਨ ਬਾਰੇ
ਰੇਨਮਿਨਬੀ ਚੀਨ ਦੀ ਅਧਿਕਾਰਕ ਮੁਦਰਾ ਹੈ। ਇਹ ਮੁੱਖਦੀਪੀ ਚੀਨ ਦਾ ਕਾਨੂੰਨੀ ਟੈਂਡਰ ਹੈ ਪਰ ਹਾਂਗਕਾਂਗ, ਤਾਈਵਾਨ ਜਾਂ ਮਕਾਉ ਵਿੱਚ ਨਹੀਂ। ਇਹਨੂੰ ਕਈ ਵਾਰ ਹਾਂਗਕਾਂਗ ਅਤੇ ਮਕਾਉ ਵਿੱਚ ਸਵੀਕਾਰ ਲਿਆ ਜਾਂਦਾ ਹੈ ਅਤੇ ਦੋ ਰਾਜਖੇਤਰਾਂ ਵਿੱਚ ਵੀ ਸੌਖਿਆਈ ਨਾਲ਼ ਵਟਾ ਲਈ ਜਾਂਦੀ ਹੈ। ਹਾਂਗਕਾਂਗ ਦੇ ਬੈਂਕ ਲੋਕਾਂ ਨੂੰ ਇਸ ਮੁਦਰਾ ਵਿੱਚ ਖਾਤੇ ਬਣਾਉਣ ਦੀ ਆਗਿਆ ਦਿੰਦੀ ਹੈ। ਇਹਨੂੰ ਚੀਨ ਦਾ ਲੋਕ ਬੈਂਕ ਜਾਰੀ ਕਰਦਾ ਹੈ ਜੋ ਚੀਨ ਦੀ ਮਾਲੀ ਪ੍ਰਭੁਤਾ ਹੈ। ਇਹਦੇ ਨਾਂ ਦਾ ਅੱਖਰੀ ਅਰਥ "ਲੋਕਾਂ ਦੀ ਮੁਦਰਾ" ਹੈ। Wikipediaਮਿਸਰੀ ਪੌਂਡ ਬਾਰੇ
ਮਿਸਰੀ ਪਾਊਂਡ ਮਿਸਰ ਦੀ ਮੁਦਰਾ ਹੈ। ਇੱਕ ਪਾਊਂਡ ਵਿੱਚ 100 ਪਿਆਸਤਰੇ ਜਾਂ ਕਿਰਸ਼, ਜਾਂ 1,000 ਮਿਲੀਅਮ ਹੁੰਦੇ ਹਨ। Wikipedia