ਮੁੱਖ ਪੰਨਾCNY / JOD • ਮੁਦਰਾ
add
CNY / JOD
ਪਿਛਲੀ ਸਮਾਪਤੀ
0.097
ਬਜ਼ਾਰ ਦੀਆਂ ਖਬਰਾਂ
ਚੀਨੀ ਯੁਆਨ ਬਾਰੇ
ਰੇਨਮਿਨਬੀ ਚੀਨ ਦੀ ਅਧਿਕਾਰਕ ਮੁਦਰਾ ਹੈ। ਇਹ ਮੁੱਖਦੀਪੀ ਚੀਨ ਦਾ ਕਾਨੂੰਨੀ ਟੈਂਡਰ ਹੈ ਪਰ ਹਾਂਗਕਾਂਗ, ਤਾਈਵਾਨ ਜਾਂ ਮਕਾਉ ਵਿੱਚ ਨਹੀਂ। ਇਹਨੂੰ ਕਈ ਵਾਰ ਹਾਂਗਕਾਂਗ ਅਤੇ ਮਕਾਉ ਵਿੱਚ ਸਵੀਕਾਰ ਲਿਆ ਜਾਂਦਾ ਹੈ ਅਤੇ ਦੋ ਰਾਜਖੇਤਰਾਂ ਵਿੱਚ ਵੀ ਸੌਖਿਆਈ ਨਾਲ਼ ਵਟਾ ਲਈ ਜਾਂਦੀ ਹੈ। ਹਾਂਗਕਾਂਗ ਦੇ ਬੈਂਕ ਲੋਕਾਂ ਨੂੰ ਇਸ ਮੁਦਰਾ ਵਿੱਚ ਖਾਤੇ ਬਣਾਉਣ ਦੀ ਆਗਿਆ ਦਿੰਦੀ ਹੈ। ਇਹਨੂੰ ਚੀਨ ਦਾ ਲੋਕ ਬੈਂਕ ਜਾਰੀ ਕਰਦਾ ਹੈ ਜੋ ਚੀਨ ਦੀ ਮਾਲੀ ਪ੍ਰਭੁਤਾ ਹੈ। ਇਹਦੇ ਨਾਂ ਦਾ ਅੱਖਰੀ ਅਰਥ "ਲੋਕਾਂ ਦੀ ਮੁਦਰਾ" ਹੈ। Wikipediaਜਾਰਡਨ ਦਿਨਾਰ ਬਾਰੇ
ਦਿਨਾਰ ਜਾਰਡਨ ਦੀ ਮੁਦਰਾ ਹੈ। ਇੱਕ ਦਿਨਾਰ ਵਿੱਚ 10 ਦਿਰਹਾਮ, 100 ਕਿਰਸ਼ ਜਾਂ 1000 ਫ਼ਿਲਸ ਹੁੰਦੇ ਹਨ। Wikipedia