ਮੁੱਖ ਪੰਨਾCNY / MYR • ਮੁਦਰਾ
add
CNY / MYR
ਪਿਛਲੀ ਸਮਾਪਤੀ
0.64
ਬਜ਼ਾਰ ਦੀਆਂ ਖਬਰਾਂ
ਚੀਨੀ ਯੁਆਨ ਬਾਰੇ
ਰੇਨਮਿਨਬੀ ਚੀਨ ਦੀ ਅਧਿਕਾਰਕ ਮੁਦਰਾ ਹੈ। ਇਹ ਮੁੱਖਦੀਪੀ ਚੀਨ ਦਾ ਕਾਨੂੰਨੀ ਟੈਂਡਰ ਹੈ ਪਰ ਹਾਂਗਕਾਂਗ, ਤਾਈਵਾਨ ਜਾਂ ਮਕਾਉ ਵਿੱਚ ਨਹੀਂ। ਇਹਨੂੰ ਕਈ ਵਾਰ ਹਾਂਗਕਾਂਗ ਅਤੇ ਮਕਾਉ ਵਿੱਚ ਸਵੀਕਾਰ ਲਿਆ ਜਾਂਦਾ ਹੈ ਅਤੇ ਦੋ ਰਾਜਖੇਤਰਾਂ ਵਿੱਚ ਵੀ ਸੌਖਿਆਈ ਨਾਲ਼ ਵਟਾ ਲਈ ਜਾਂਦੀ ਹੈ। ਹਾਂਗਕਾਂਗ ਦੇ ਬੈਂਕ ਲੋਕਾਂ ਨੂੰ ਇਸ ਮੁਦਰਾ ਵਿੱਚ ਖਾਤੇ ਬਣਾਉਣ ਦੀ ਆਗਿਆ ਦਿੰਦੀ ਹੈ। ਇਹਨੂੰ ਚੀਨ ਦਾ ਲੋਕ ਬੈਂਕ ਜਾਰੀ ਕਰਦਾ ਹੈ ਜੋ ਚੀਨ ਦੀ ਮਾਲੀ ਪ੍ਰਭੁਤਾ ਹੈ। ਇਹਦੇ ਨਾਂ ਦਾ ਅੱਖਰੀ ਅਰਥ "ਲੋਕਾਂ ਦੀ ਮੁਦਰਾ" ਹੈ। Wikipediaਮਲੇਸ਼ੀਆਈ ਰਿੰਗਿਟ ਬਾਰੇ
ਮਲੇਸ਼ੀਆਈ ਰਿਙਿਤ ਮਲੇਸ਼ੀਆ ਦੀ ਮੁਦਰਾ ਹੈ। ਇੱਕ ਰਿਙਿਤ ਵਿੱਚ 100 ਸਨ ਹੁੰਦੇ ਹਨ। ਇਹਨੂੰ ਬੈਂਕ ਨਿਗਾਰਾ ਮਲੇਸ਼ੀਆ ਜਾਰੀ ਕਰਦਾ ਹੈ। Wikipedia