ਮੁੱਖ ਪੰਨਾEUR / BZD • ਮੁਦਰਾ
add
EUR / BZD
ਪਿਛਲੀ ਸਮਾਪਤੀ
2.18
ਬਜ਼ਾਰ ਦੀਆਂ ਖਬਰਾਂ
ਯੂਰੋ ਬਾਰੇ
ਯੂਰੋ ਯੂਰਪੀ ਸੰਘ ਦੀਆਂ ਸੰਸਥਾਵਾਂ ਵੱਲੋਂ ਵਰਤੀ ਜਾਂਦੀ ਮੁਦਰਾ ਹੈ ਅਤੇ ਯੂਰੋਜੋਨ ਦੀ ਅਧਿਕਾਰਕ ਮੁਦਰਾ ਹੈ ਜਿਸ ਵਿੱਚ ਇਸ ਸੰਘ ਦੇ 28 ਮੈਂਬਰਾਂ ਵਿੱਚੋਂ 20 ਸ਼ਾਮਲ ਹਨ: ਆਸਟਰੀਆ, ਬੈਲਜੀਅਮ, ਸਾਈਪ੍ਰਸ, ਇਸਤੋਨੀਆ, ਫ਼ਿਨਲੈਂਡ, ਫ਼ਰਾਂਸ, ਜਰਮਨੀ, ਯੂਨਾਨ, ਆਇਰਲੈਂਡ, ਇਟਲੀ, ਲਕਸਮਬਰਗ, ਮਾਲਟਾ, ਨੀਦਰਲੈਂਡ, ਪੁਰਤਗਾਲ, ਸਲੋਵਾਕੀਆ, ਸਲੋਵੇਨੀਆ ਅਤੇ ਸਪੇਨ। ਇਹ ਮੁਦਰਾ ਪੰਜ ਹੋਰਨਾਂ ਮੁਥਾਜ ਯੂਰਪੀ ਦੇਸ਼ਾਂ ਵਿੱਚ ਵੀ ਵਰਤੀ ਜਾਂਦੀ ਹੈ ਅਤੇ ਨਤੀਜੇ ਵਜੋਂ ਰੋਜ਼ਾਨਾ ਇਹਨੂੰ ਲਗਭਗ 33.2 ਕਰੋੜ ਯੂਰਪੀਆਂ ਵੱਲੋਂ ਵਰਤੀ ਜਾਂਦੀ ਹੈ। ਇਹ ਤੋਂ ਬਗ਼ੈਰ ਦੁਨੀਆਂ ਭਰ ਵਿੱਚ 17.5 ਕਰੋੜ ਲੋਕ—ਅਫ਼ਰੀਕਾ ਦੇ 15 ਕਰੋੜ ਲੋਕਾਂ ਸਮੇਤ—ਯੂਰੋ ਨਾਲ਼ ਜੁੜੀਆਂ ਹੋਈਆਂ ਮੁਦਰਾਵਾਂ ਵਰਤਦੇ ਹਨ। Wikipediaਬੇਲੀਜ਼ ਡਾਲਰ ਬਾਰੇ
ਬੇਲੀਜ਼ੀ ਡਾਲਰ ਬੇਲੀਜ਼ ਦੀ ਅਧਿਕਾਰਕ ਮੁਦਰਾ ਹੈ ਜਿਹਨੂੰ ਪਹਿਲਾਂ ਬਰਤਾਨਵੀ ਹਾਂਡੂਰਾਸ ਕਹਿੰਦੇ ਸਨ; ਇਹਦਾ ਆਮ ਤੌਰ ਉੱਤੇ ਛੋਟਾ ਰੂਪ $ ਜਾਂ ਹੋਰ ਡਾਲਰ-ਸਬੰਧਤ ਮੁਦਰਾਵਾਂ ਤੋਂ ਵੱਖ ਦੱਸਣ ਲਈ BZ$ ਹੈ। ਇੱਕ ਡਾਲਰ ਵਿੱਚ 100 ਸੈਂਟ ਹੁੰਦੇ ਹਨ। Wikipedia