ਮੁੱਖ ਪੰਨਾEUR / DOP • ਮੁਦਰਾ
add
EUR / DOP
ਪਿਛਲੀ ਸਮਾਪਤੀ
64.06
ਬਜ਼ਾਰ ਦੀਆਂ ਖਬਰਾਂ
ਯੂਰੋ ਬਾਰੇ
ਯੂਰੋ ਯੂਰਪੀ ਸੰਘ ਦੀਆਂ ਸੰਸਥਾਵਾਂ ਵੱਲੋਂ ਵਰਤੀ ਜਾਂਦੀ ਮੁਦਰਾ ਹੈ ਅਤੇ ਯੂਰੋਜੋਨ ਦੀ ਅਧਿਕਾਰਕ ਮੁਦਰਾ ਹੈ ਜਿਸ ਵਿੱਚ ਇਸ ਸੰਘ ਦੇ 28 ਮੈਂਬਰਾਂ ਵਿੱਚੋਂ 20 ਸ਼ਾਮਲ ਹਨ: ਆਸਟਰੀਆ, ਬੈਲਜੀਅਮ, ਸਾਈਪ੍ਰਸ, ਇਸਤੋਨੀਆ, ਫ਼ਿਨਲੈਂਡ, ਫ਼ਰਾਂਸ, ਜਰਮਨੀ, ਯੂਨਾਨ, ਆਇਰਲੈਂਡ, ਇਟਲੀ, ਲਕਸਮਬਰਗ, ਮਾਲਟਾ, ਨੀਦਰਲੈਂਡ, ਪੁਰਤਗਾਲ, ਸਲੋਵਾਕੀਆ, ਸਲੋਵੇਨੀਆ ਅਤੇ ਸਪੇਨ। ਇਹ ਮੁਦਰਾ ਪੰਜ ਹੋਰਨਾਂ ਮੁਥਾਜ ਯੂਰਪੀ ਦੇਸ਼ਾਂ ਵਿੱਚ ਵੀ ਵਰਤੀ ਜਾਂਦੀ ਹੈ ਅਤੇ ਨਤੀਜੇ ਵਜੋਂ ਰੋਜ਼ਾਨਾ ਇਹਨੂੰ ਲਗਭਗ 33.2 ਕਰੋੜ ਯੂਰਪੀਆਂ ਵੱਲੋਂ ਵਰਤੀ ਜਾਂਦੀ ਹੈ। ਇਹ ਤੋਂ ਬਗ਼ੈਰ ਦੁਨੀਆਂ ਭਰ ਵਿੱਚ 17.5 ਕਰੋੜ ਲੋਕ—ਅਫ਼ਰੀਕਾ ਦੇ 15 ਕਰੋੜ ਲੋਕਾਂ ਸਮੇਤ—ਯੂਰੋ ਨਾਲ਼ ਜੁੜੀਆਂ ਹੋਈਆਂ ਮੁਦਰਾਵਾਂ ਵਰਤਦੇ ਹਨ। Wikipediaਡੌਮਿਨਿਕਨ ਪੇਸੋ ਬਾਰੇ
ਡੋਮਿਨਿਕਾਈ ਪੇਸੋ ਡੋਮਿਨਿਕਾਈ ਗਣਰਾਜ ਦੀ ਮੁਦਰਾ ਹੈ। ਇਹਦਾ ਨਿਸ਼ਾਨ $ ਜਾਂ ਹੋਰ ਪੇਸੋ ਜਾਂ ਡਾਲਰ-ਸਬੰਧਤ ਮੁਦਰਾਵਾਂ ਤੋਂ ਵੱਖ ਦੱਸਣ ਲਈ "RD$" ਹੈ। ਇੱਕ ਪੇਸੋ ਵਿੱਚ 100 ਸਿੰਤਾਵੋ ਹੁੰਦੇ ਹਨ ਜਿਹਦਾ ਨਿਸ਼ਾਨ ¢ ਹੈ; ਇਹਦਾ ISO 4217 ਕੋਡ "DOP" ਹੈ। Wikipedia