ਮੁੱਖ ਪੰਨਾEUR / KZT • ਮੁਦਰਾ
add
EUR / KZT
ਪਿਛਲੀ ਸਮਾਪਤੀ
506.53
ਬਜ਼ਾਰ ਦੀਆਂ ਖਬਰਾਂ
ਯੂਰੋ ਬਾਰੇ
ਯੂਰੋ ਯੂਰਪੀ ਸੰਘ ਦੀਆਂ ਸੰਸਥਾਵਾਂ ਵੱਲੋਂ ਵਰਤੀ ਜਾਂਦੀ ਮੁਦਰਾ ਹੈ ਅਤੇ ਯੂਰੋਜੋਨ ਦੀ ਅਧਿਕਾਰਕ ਮੁਦਰਾ ਹੈ ਜਿਸ ਵਿੱਚ ਇਸ ਸੰਘ ਦੇ 28 ਮੈਂਬਰਾਂ ਵਿੱਚੋਂ 20 ਸ਼ਾਮਲ ਹਨ: ਆਸਟਰੀਆ, ਬੈਲਜੀਅਮ, ਸਾਈਪ੍ਰਸ, ਇਸਤੋਨੀਆ, ਫ਼ਿਨਲੈਂਡ, ਫ਼ਰਾਂਸ, ਜਰਮਨੀ, ਯੂਨਾਨ, ਆਇਰਲੈਂਡ, ਇਟਲੀ, ਲਕਸਮਬਰਗ, ਮਾਲਟਾ, ਨੀਦਰਲੈਂਡ, ਪੁਰਤਗਾਲ, ਸਲੋਵਾਕੀਆ, ਸਲੋਵੇਨੀਆ ਅਤੇ ਸਪੇਨ। ਇਹ ਮੁਦਰਾ ਪੰਜ ਹੋਰਨਾਂ ਮੁਥਾਜ ਯੂਰਪੀ ਦੇਸ਼ਾਂ ਵਿੱਚ ਵੀ ਵਰਤੀ ਜਾਂਦੀ ਹੈ ਅਤੇ ਨਤੀਜੇ ਵਜੋਂ ਰੋਜ਼ਾਨਾ ਇਹਨੂੰ ਲਗਭਗ 33.2 ਕਰੋੜ ਯੂਰਪੀਆਂ ਵੱਲੋਂ ਵਰਤੀ ਜਾਂਦੀ ਹੈ। ਇਹ ਤੋਂ ਬਗ਼ੈਰ ਦੁਨੀਆਂ ਭਰ ਵਿੱਚ 17.5 ਕਰੋੜ ਲੋਕ—ਅਫ਼ਰੀਕਾ ਦੇ 15 ਕਰੋੜ ਲੋਕਾਂ ਸਮੇਤ—ਯੂਰੋ ਨਾਲ਼ ਜੁੜੀਆਂ ਹੋਈਆਂ ਮੁਦਰਾਵਾਂ ਵਰਤਦੇ ਹਨ। Wikipediaਕਜ਼ਾਖਸਤਾਨੀ ਤੇਂਗੇ ਬਾਰੇ
ਤੇਂਗੇ ਕਜ਼ਾਖ਼ਸਤਾਨ ਦੀ ਮੁਦਰਾ ਹੈ। ਇਸ ਨੂੰ 100 ਤੀਨਾਂ ਵਿੱਚ ਵੰਡਿਆ ਹੋਇਆ ਹੈ। ਇਸ ਨੂੰ ਸੋਵੀਅਤ ਰੂਬਲ ਦੀ ਥਾਂ 15 ਨਵੰਬਰ 1993 ਨੂੰ 1 ਤੇਂਗੇ = 500 ਰੂਬਕ ਦੀ ਦਰ ਉੱਤੇ ਜਾਰੀ ਕੀਤਾ ਗਿਆ ਸੀ। ਇਸਦਾ ISO-4217 ਕੋਡ KZT ਹੈ। Wikipedia