ਮੁੱਖ ਪੰਨਾEUR / PHP • ਮੁਦਰਾ
add
EUR / PHP
ਪਿਛਲੀ ਸਮਾਪਤੀ
63.13
ਬਜ਼ਾਰ ਦੀਆਂ ਖਬਰਾਂ
ਯੂਰੋ ਬਾਰੇ
ਯੂਰੋ ਯੂਰਪੀ ਸੰਘ ਦੀਆਂ ਸੰਸਥਾਵਾਂ ਵੱਲੋਂ ਵਰਤੀ ਜਾਂਦੀ ਮੁਦਰਾ ਹੈ ਅਤੇ ਯੂਰੋਜੋਨ ਦੀ ਅਧਿਕਾਰਕ ਮੁਦਰਾ ਹੈ ਜਿਸ ਵਿੱਚ ਇਸ ਸੰਘ ਦੇ 28 ਮੈਂਬਰਾਂ ਵਿੱਚੋਂ 20 ਸ਼ਾਮਲ ਹਨ: ਆਸਟਰੀਆ, ਬੈਲਜੀਅਮ, ਸਾਈਪ੍ਰਸ, ਇਸਤੋਨੀਆ, ਫ਼ਿਨਲੈਂਡ, ਫ਼ਰਾਂਸ, ਜਰਮਨੀ, ਯੂਨਾਨ, ਆਇਰਲੈਂਡ, ਇਟਲੀ, ਲਕਸਮਬਰਗ, ਮਾਲਟਾ, ਨੀਦਰਲੈਂਡ, ਪੁਰਤਗਾਲ, ਸਲੋਵਾਕੀਆ, ਸਲੋਵੇਨੀਆ ਅਤੇ ਸਪੇਨ। ਇਹ ਮੁਦਰਾ ਪੰਜ ਹੋਰਨਾਂ ਮੁਥਾਜ ਯੂਰਪੀ ਦੇਸ਼ਾਂ ਵਿੱਚ ਵੀ ਵਰਤੀ ਜਾਂਦੀ ਹੈ ਅਤੇ ਨਤੀਜੇ ਵਜੋਂ ਰੋਜ਼ਾਨਾ ਇਹਨੂੰ ਲਗਭਗ 33.2 ਕਰੋੜ ਯੂਰਪੀਆਂ ਵੱਲੋਂ ਵਰਤੀ ਜਾਂਦੀ ਹੈ। ਇਹ ਤੋਂ ਬਗ਼ੈਰ ਦੁਨੀਆਂ ਭਰ ਵਿੱਚ 17.5 ਕਰੋੜ ਲੋਕ—ਅਫ਼ਰੀਕਾ ਦੇ 15 ਕਰੋੜ ਲੋਕਾਂ ਸਮੇਤ—ਯੂਰੋ ਨਾਲ਼ ਜੁੜੀਆਂ ਹੋਈਆਂ ਮੁਦਰਾਵਾਂ ਵਰਤਦੇ ਹਨ। Wikipediaਫਿਲਿਪੀਨੀ ਪੇਸੋ ਬਾਰੇ
ਪੀਸੋ ਫ਼ਿਲਪੀਨਜ਼ ਦੀ ਮੁਦਰਾ ਹੈ। ਇੱਕ ਪੀਸੋ ਵਿੱਚ 100 ਸਿੰਤਾਵੋ । 1967 ਤੋਂ ਪਹਿਲਾਂ ਨੋਟਾਂ ਅਤੇ ਸਿੱਕਿਆਂ ਉੱਤੇ ਲਿਖੀ ਜਾਂਦੀ ਭਾਸ਼ਾ ਅੰਗਰੇਜ਼ੀ ਸੀ ਅਤੇ ਇਸੇ ਕਰ ਕੇ "peso" ਨਾਂ ਵਰਤਿਆ ਜਾਂਦਾ ਸੀ। ਜਦੋਂ ਭਾਸ਼ਾ ਬਦਲ ਕੇ ਫ਼ਿਲਪੀਨੋ ਹੋ ਗਈ ਇਹ ਨਾਂ "piso" ਲਿਖਿਆ ਜਾਣ ਲੱਗਿਆ। ਫ਼ਿਲਪੀਨੀ ਪੀਸੋ ਦੇ ਕੁਝ ਹੋਰ ਚਿੰਨ੍ਹ "PHP", "PhP", "Php", ਅਤੇ/ਜਾਂ "P" ਹਨ। Wikipedia