ਮੁੱਖ ਪੰਨਾEUR / SOS • ਮੁਦਰਾ
add
EUR / SOS
ਪਿਛਲੀ ਸਮਾਪਤੀ
623.21
ਬਜ਼ਾਰ ਦੀਆਂ ਖਬਰਾਂ
ਯੂਰੋ ਬਾਰੇ
ਯੂਰੋ ਯੂਰਪੀ ਸੰਘ ਦੀਆਂ ਸੰਸਥਾਵਾਂ ਵੱਲੋਂ ਵਰਤੀ ਜਾਂਦੀ ਮੁਦਰਾ ਹੈ ਅਤੇ ਯੂਰੋਜੋਨ ਦੀ ਅਧਿਕਾਰਕ ਮੁਦਰਾ ਹੈ ਜਿਸ ਵਿੱਚ ਇਸ ਸੰਘ ਦੇ 28 ਮੈਂਬਰਾਂ ਵਿੱਚੋਂ 20 ਸ਼ਾਮਲ ਹਨ: ਆਸਟਰੀਆ, ਬੈਲਜੀਅਮ, ਸਾਈਪ੍ਰਸ, ਇਸਤੋਨੀਆ, ਫ਼ਿਨਲੈਂਡ, ਫ਼ਰਾਂਸ, ਜਰਮਨੀ, ਯੂਨਾਨ, ਆਇਰਲੈਂਡ, ਇਟਲੀ, ਲਕਸਮਬਰਗ, ਮਾਲਟਾ, ਨੀਦਰਲੈਂਡ, ਪੁਰਤਗਾਲ, ਸਲੋਵਾਕੀਆ, ਸਲੋਵੇਨੀਆ ਅਤੇ ਸਪੇਨ। ਇਹ ਮੁਦਰਾ ਪੰਜ ਹੋਰਨਾਂ ਮੁਥਾਜ ਯੂਰਪੀ ਦੇਸ਼ਾਂ ਵਿੱਚ ਵੀ ਵਰਤੀ ਜਾਂਦੀ ਹੈ ਅਤੇ ਨਤੀਜੇ ਵਜੋਂ ਰੋਜ਼ਾਨਾ ਇਹਨੂੰ ਲਗਭਗ 33.2 ਕਰੋੜ ਯੂਰਪੀਆਂ ਵੱਲੋਂ ਵਰਤੀ ਜਾਂਦੀ ਹੈ। ਇਹ ਤੋਂ ਬਗ਼ੈਰ ਦੁਨੀਆਂ ਭਰ ਵਿੱਚ 17.5 ਕਰੋੜ ਲੋਕ—ਅਫ਼ਰੀਕਾ ਦੇ 15 ਕਰੋੜ ਲੋਕਾਂ ਸਮੇਤ—ਯੂਰੋ ਨਾਲ਼ ਜੁੜੀਆਂ ਹੋਈਆਂ ਮੁਦਰਾਵਾਂ ਵਰਤਦੇ ਹਨ। Wikipediaਸੋਮਾਲੀ ਸ਼ਿਲਿੰਗ ਬਾਰੇ
The Somali shilling is the official currency of Somalia. It is subdivided into 100 senti, cents or centesimi. Wikipedia