ਮੁੱਖ ਪੰਨਾEUR / XCD • ਮੁਦਰਾ
add
EUR / XCD
ਪਿਛਲੀ ਸਮਾਪਤੀ
2.94
ਬਜ਼ਾਰ ਦੀਆਂ ਖਬਰਾਂ
ਯੂਰੋ ਬਾਰੇ
ਯੂਰੋ ਯੂਰਪੀ ਸੰਘ ਦੀਆਂ ਸੰਸਥਾਵਾਂ ਵੱਲੋਂ ਵਰਤੀ ਜਾਂਦੀ ਮੁਦਰਾ ਹੈ ਅਤੇ ਯੂਰੋਜੋਨ ਦੀ ਅਧਿਕਾਰਕ ਮੁਦਰਾ ਹੈ ਜਿਸ ਵਿੱਚ ਇਸ ਸੰਘ ਦੇ 28 ਮੈਂਬਰਾਂ ਵਿੱਚੋਂ 20 ਸ਼ਾਮਲ ਹਨ: ਆਸਟਰੀਆ, ਬੈਲਜੀਅਮ, ਸਾਈਪ੍ਰਸ, ਇਸਤੋਨੀਆ, ਫ਼ਿਨਲੈਂਡ, ਫ਼ਰਾਂਸ, ਜਰਮਨੀ, ਯੂਨਾਨ, ਆਇਰਲੈਂਡ, ਇਟਲੀ, ਲਕਸਮਬਰਗ, ਮਾਲਟਾ, ਨੀਦਰਲੈਂਡ, ਪੁਰਤਗਾਲ, ਸਲੋਵਾਕੀਆ, ਸਲੋਵੇਨੀਆ ਅਤੇ ਸਪੇਨ। ਇਹ ਮੁਦਰਾ ਪੰਜ ਹੋਰਨਾਂ ਮੁਥਾਜ ਯੂਰਪੀ ਦੇਸ਼ਾਂ ਵਿੱਚ ਵੀ ਵਰਤੀ ਜਾਂਦੀ ਹੈ ਅਤੇ ਨਤੀਜੇ ਵਜੋਂ ਰੋਜ਼ਾਨਾ ਇਹਨੂੰ ਲਗਭਗ 33.2 ਕਰੋੜ ਯੂਰਪੀਆਂ ਵੱਲੋਂ ਵਰਤੀ ਜਾਂਦੀ ਹੈ। ਇਹ ਤੋਂ ਬਗ਼ੈਰ ਦੁਨੀਆਂ ਭਰ ਵਿੱਚ 17.5 ਕਰੋੜ ਲੋਕ—ਅਫ਼ਰੀਕਾ ਦੇ 15 ਕਰੋੜ ਲੋਕਾਂ ਸਮੇਤ—ਯੂਰੋ ਨਾਲ਼ ਜੁੜੀਆਂ ਹੋਈਆਂ ਮੁਦਰਾਵਾਂ ਵਰਤਦੇ ਹਨ। Wikipediaਪੂਰਬੀ ਕੈਰੇਬੀਅਨ ਡਾਲਰ ਬਾਰੇ
ਪੂਰਬੀ ਕੈਰੀਬੀਆਈ ਡਾਲਰ ਪੂਰਬੀ ਕੈਰੀਬੀਆਈ ਮੁਲਕਾਂ ਦੇ ਸੰਗਠਨ ਦੇ ਨੌਂ ਵਿੱਚੋਂ ਅੱਠ ਮੈਂਬਰਾਂ ਵੱਲੋਂ ਵਰਤੀ ਜਾਂਦੀ ਮੁਦਰਾ ਹੈ। ਸਿਰਫ਼ ਇੱਕ ਮੈਂਬਰ ਬਰਤਾਨਵੀ ਵਰਜਿਨ ਟਾਪੂ ਹੀ ਇਸ ਮੁਦਰਾ ਨੂੰ ਨਹੀਂ ਵਰਤਦੇ। ਉਹਨਾਂ ਦੀ ਮੁਦਰਾ ਸੰਯੁਕਤ ਰਾਜ ਡਾਲਰ ਹੈ। Wikipedia