ਮੁੱਖ ਪੰਨਾGBP / CLP • ਮੁਦਰਾ
add
GBP / CLP
ਪਿਛਲੀ ਸਮਾਪਤੀ
1,197.92
ਬਜ਼ਾਰ ਦੀਆਂ ਖਬਰਾਂ
ਪਾਊਂਡ ਸਟਰਲਿੰਗ ਬਾਰੇ
ਪਾਊਂਡ ਸਟਰਲਿੰਗ, ਜਿਹਨੂੰ ਆਮ ਤੌਰ ਉੱਤੇ ਪਾਊਂਡ ਵੀ ਕਿਹਾ ਜਾਂਦਾ ਹੈ, ਸੰਯੁਕਤ ਬਾਦਸ਼ਾਹੀ, ਬਰਤਾਨਵੀ ਮੁਕਟ ਮੁਥਾਜ ਮੁਲਕ ਜਰਸੀ, ਗਰਨਜ਼ੇ ਅਤੇ ਮੈਨ ਟਾਪੂ, ਬਰਤਾਨਵੀ ਵਿਦੇਸ਼ੀ ਰਾਜਖੇਤਰ ਦੱਖਣੀ ਜਾਰਜੀਆ ਅਤੇ ਦੱਖਣੀ ਸੈਂਡਵਿੱਚ ਟਾਪੂ ਬਰਤਾਨਵੀ ਅੰਟਾਰਕਟਿਕ ਰਾਜਖੇਤਰ ਅਤੇ ਸੇਂਟ ਹੇਲੇਨਾ, ਅਸੈਂਸ਼ਨ ਅਤੇ ਤ੍ਰਿਸਤਾਨ ਦਾ ਕੂਨਾ ਦੀ ਅਧਿਕਾਰਕ ਮੁਦਰਾ ਹੈ। ਇਹਨੂੰ ਅੱਗੋਂ 100 ਪੈਂਸ ਵਿੱਚ ਵੰਡਿਆ ਹੋਇਆ ਹੈ। ਕਈ ਹੋਰ ਦੇਸ਼ਾਂ, ਜੋ ਸਟਰਲਿੰਗ ਨਹੀਂ ਵਰਤਦੇ, ਦੀ ਮੁਦਰਾ ਨੂੰ ਵੀ ਪਾਊਂਡ ਕਿਹਾ ਜਾਂਦਾ ਹੈ। Wikipediaਚਿਲੀ ਪੇਸੋ ਬਾਰੇ
ਪੇਸੋ ਚਿਲੀ ਦੀ ਮੁਦਰਾ ਹੈ। ਮੌਜੂਦਾ ਪੇਸੋ 1975 ਤੋਂ ਪ੍ਰਚੱਲਤ ਹੈ ਅਤੇ ਇਹਤੋਂ ਪਹਿਲਾਂ ਦਾ ਪੇਸੋ 1817 ਤੋਂ 1960 ਤੱਕ ਪ੍ਰਚੱਲਤ ਸੀ। ਸਥਾਨਕ ਤੌਰ ਉੱਤੇ ਵਰਤਿਆ ਜਾਂਦਾ ਨਿਸ਼ਾਨ $ ਹੈ। ਇਹਦਾ ISO 4217 ਕੋਡ CLP ਹੈ। ਇੱਕ ਪੇਸੋ ਵਿੱਚ 100 ਸਿੰਤਾਵੋ ਹੁੰਦੇ ਹਨ ਪਰ ਹੁਣ ਇਹ ਵਰਤੇ ਨਹੀਂ ਜਾਂਦੇ। Wikipedia