ਮੁੱਖ ਪੰਨਾGBP / DOP • ਮੁਦਰਾ
add
GBP / DOP
ਪਿਛਲੀ ਸਮਾਪਤੀ
78.94
ਬਜ਼ਾਰ ਦੀਆਂ ਖਬਰਾਂ
ਪਾਊਂਡ ਸਟਰਲਿੰਗ ਬਾਰੇ
ਪਾਊਂਡ ਸਟਰਲਿੰਗ, ਜਿਹਨੂੰ ਆਮ ਤੌਰ ਉੱਤੇ ਪਾਊਂਡ ਵੀ ਕਿਹਾ ਜਾਂਦਾ ਹੈ, ਸੰਯੁਕਤ ਬਾਦਸ਼ਾਹੀ, ਬਰਤਾਨਵੀ ਮੁਕਟ ਮੁਥਾਜ ਮੁਲਕ ਜਰਸੀ, ਗਰਨਜ਼ੇ ਅਤੇ ਮੈਨ ਟਾਪੂ, ਬਰਤਾਨਵੀ ਵਿਦੇਸ਼ੀ ਰਾਜਖੇਤਰ ਦੱਖਣੀ ਜਾਰਜੀਆ ਅਤੇ ਦੱਖਣੀ ਸੈਂਡਵਿੱਚ ਟਾਪੂ ਬਰਤਾਨਵੀ ਅੰਟਾਰਕਟਿਕ ਰਾਜਖੇਤਰ ਅਤੇ ਸੇਂਟ ਹੇਲੇਨਾ, ਅਸੈਂਸ਼ਨ ਅਤੇ ਤ੍ਰਿਸਤਾਨ ਦਾ ਕੂਨਾ ਦੀ ਅਧਿਕਾਰਕ ਮੁਦਰਾ ਹੈ। ਇਹਨੂੰ ਅੱਗੋਂ 100 ਪੈਂਸ ਵਿੱਚ ਵੰਡਿਆ ਹੋਇਆ ਹੈ। ਕਈ ਹੋਰ ਦੇਸ਼ਾਂ, ਜੋ ਸਟਰਲਿੰਗ ਨਹੀਂ ਵਰਤਦੇ, ਦੀ ਮੁਦਰਾ ਨੂੰ ਵੀ ਪਾਊਂਡ ਕਿਹਾ ਜਾਂਦਾ ਹੈ। Wikipediaਡੌਮਿਨਿਕਨ ਪੇਸੋ ਬਾਰੇ
ਡੋਮਿਨਿਕਾਈ ਪੇਸੋ ਡੋਮਿਨਿਕਾਈ ਗਣਰਾਜ ਦੀ ਮੁਦਰਾ ਹੈ। ਇਹਦਾ ਨਿਸ਼ਾਨ $ ਜਾਂ ਹੋਰ ਪੇਸੋ ਜਾਂ ਡਾਲਰ-ਸਬੰਧਤ ਮੁਦਰਾਵਾਂ ਤੋਂ ਵੱਖ ਦੱਸਣ ਲਈ "RD$" ਹੈ। ਇੱਕ ਪੇਸੋ ਵਿੱਚ 100 ਸਿੰਤਾਵੋ ਹੁੰਦੇ ਹਨ ਜਿਹਦਾ ਨਿਸ਼ਾਨ ¢ ਹੈ; ਇਹਦਾ ISO 4217 ਕੋਡ "DOP" ਹੈ। Wikipedia