ਮੁੱਖ ਪੰਨਾGBP / JOD • ਮੁਦਰਾ
add
GBP / JOD
ਪਿਛਲੀ ਸਮਾਪਤੀ
0.91
ਬਜ਼ਾਰ ਦੀਆਂ ਖਬਰਾਂ
ਪਾਊਂਡ ਸਟਰਲਿੰਗ ਬਾਰੇ
ਪਾਊਂਡ ਸਟਰਲਿੰਗ, ਜਿਹਨੂੰ ਆਮ ਤੌਰ ਉੱਤੇ ਪਾਊਂਡ ਵੀ ਕਿਹਾ ਜਾਂਦਾ ਹੈ, ਸੰਯੁਕਤ ਬਾਦਸ਼ਾਹੀ, ਬਰਤਾਨਵੀ ਮੁਕਟ ਮੁਥਾਜ ਮੁਲਕ ਜਰਸੀ, ਗਰਨਜ਼ੇ ਅਤੇ ਮੈਨ ਟਾਪੂ, ਬਰਤਾਨਵੀ ਵਿਦੇਸ਼ੀ ਰਾਜਖੇਤਰ ਦੱਖਣੀ ਜਾਰਜੀਆ ਅਤੇ ਦੱਖਣੀ ਸੈਂਡਵਿੱਚ ਟਾਪੂ ਬਰਤਾਨਵੀ ਅੰਟਾਰਕਟਿਕ ਰਾਜਖੇਤਰ ਅਤੇ ਸੇਂਟ ਹੇਲੇਨਾ, ਅਸੈਂਸ਼ਨ ਅਤੇ ਤ੍ਰਿਸਤਾਨ ਦਾ ਕੂਨਾ ਦੀ ਅਧਿਕਾਰਕ ਮੁਦਰਾ ਹੈ। ਇਹਨੂੰ ਅੱਗੋਂ 100 ਪੈਂਸ ਵਿੱਚ ਵੰਡਿਆ ਹੋਇਆ ਹੈ। ਕਈ ਹੋਰ ਦੇਸ਼ਾਂ, ਜੋ ਸਟਰਲਿੰਗ ਨਹੀਂ ਵਰਤਦੇ, ਦੀ ਮੁਦਰਾ ਨੂੰ ਵੀ ਪਾਊਂਡ ਕਿਹਾ ਜਾਂਦਾ ਹੈ। Wikipediaਜਾਰਡਨ ਦਿਨਾਰ ਬਾਰੇ
ਦਿਨਾਰ ਜਾਰਡਨ ਦੀ ਮੁਦਰਾ ਹੈ। ਇੱਕ ਦਿਨਾਰ ਵਿੱਚ 10 ਦਿਰਹਾਮ, 100 ਕਿਰਸ਼ ਜਾਂ 1000 ਫ਼ਿਲਸ ਹੁੰਦੇ ਹਨ। Wikipedia