ਮੁੱਖ ਪੰਨਾGBP / KES • ਮੁਦਰਾ
add
GBP / KES
ਪਿਛਲੀ ਸਮਾਪਤੀ
166.66
ਬਜ਼ਾਰ ਦੀਆਂ ਖਬਰਾਂ
ਪਾਊਂਡ ਸਟਰਲਿੰਗ ਬਾਰੇ
ਪਾਊਂਡ ਸਟਰਲਿੰਗ, ਜਿਹਨੂੰ ਆਮ ਤੌਰ ਉੱਤੇ ਪਾਊਂਡ ਵੀ ਕਿਹਾ ਜਾਂਦਾ ਹੈ, ਸੰਯੁਕਤ ਬਾਦਸ਼ਾਹੀ, ਬਰਤਾਨਵੀ ਮੁਕਟ ਮੁਥਾਜ ਮੁਲਕ ਜਰਸੀ, ਗਰਨਜ਼ੇ ਅਤੇ ਮੈਨ ਟਾਪੂ, ਬਰਤਾਨਵੀ ਵਿਦੇਸ਼ੀ ਰਾਜਖੇਤਰ ਦੱਖਣੀ ਜਾਰਜੀਆ ਅਤੇ ਦੱਖਣੀ ਸੈਂਡਵਿੱਚ ਟਾਪੂ ਬਰਤਾਨਵੀ ਅੰਟਾਰਕਟਿਕ ਰਾਜਖੇਤਰ ਅਤੇ ਸੇਂਟ ਹੇਲੇਨਾ, ਅਸੈਂਸ਼ਨ ਅਤੇ ਤ੍ਰਿਸਤਾਨ ਦਾ ਕੂਨਾ ਦੀ ਅਧਿਕਾਰਕ ਮੁਦਰਾ ਹੈ। ਇਹਨੂੰ ਅੱਗੋਂ 100 ਪੈਂਸ ਵਿੱਚ ਵੰਡਿਆ ਹੋਇਆ ਹੈ। ਕਈ ਹੋਰ ਦੇਸ਼ਾਂ, ਜੋ ਸਟਰਲਿੰਗ ਨਹੀਂ ਵਰਤਦੇ, ਦੀ ਮੁਦਰਾ ਨੂੰ ਵੀ ਪਾਊਂਡ ਕਿਹਾ ਜਾਂਦਾ ਹੈ। Wikipediaਕੀਨੀਆਈ ਸ਼ਿਲਿੰਗ ਬਾਰੇ
The shilling is the currency of Kenya. It is divided into 100 cents. The Central Bank of Kenya Act cap 491, mandated the printing and minting of the Kenyan shilling currency. Wikipedia