ਮੁੱਖ ਪੰਨਾGBP / KYD • ਮੁਦਰਾ
add
GBP / KYD
ਪਿਛਲੀ ਸਮਾਪਤੀ
1.08
ਬਜ਼ਾਰ ਦੀਆਂ ਖਬਰਾਂ
ਪਾਊਂਡ ਸਟਰਲਿੰਗ ਬਾਰੇ
ਪਾਊਂਡ ਸਟਰਲਿੰਗ, ਜਿਹਨੂੰ ਆਮ ਤੌਰ ਉੱਤੇ ਪਾਊਂਡ ਵੀ ਕਿਹਾ ਜਾਂਦਾ ਹੈ, ਸੰਯੁਕਤ ਬਾਦਸ਼ਾਹੀ, ਬਰਤਾਨਵੀ ਮੁਕਟ ਮੁਥਾਜ ਮੁਲਕ ਜਰਸੀ, ਗਰਨਜ਼ੇ ਅਤੇ ਮੈਨ ਟਾਪੂ, ਬਰਤਾਨਵੀ ਵਿਦੇਸ਼ੀ ਰਾਜਖੇਤਰ ਦੱਖਣੀ ਜਾਰਜੀਆ ਅਤੇ ਦੱਖਣੀ ਸੈਂਡਵਿੱਚ ਟਾਪੂ ਬਰਤਾਨਵੀ ਅੰਟਾਰਕਟਿਕ ਰਾਜਖੇਤਰ ਅਤੇ ਸੇਂਟ ਹੇਲੇਨਾ, ਅਸੈਂਸ਼ਨ ਅਤੇ ਤ੍ਰਿਸਤਾਨ ਦਾ ਕੂਨਾ ਦੀ ਅਧਿਕਾਰਕ ਮੁਦਰਾ ਹੈ। ਇਹਨੂੰ ਅੱਗੋਂ 100 ਪੈਂਸ ਵਿੱਚ ਵੰਡਿਆ ਹੋਇਆ ਹੈ। ਕਈ ਹੋਰ ਦੇਸ਼ਾਂ, ਜੋ ਸਟਰਲਿੰਗ ਨਹੀਂ ਵਰਤਦੇ, ਦੀ ਮੁਦਰਾ ਨੂੰ ਵੀ ਪਾਊਂਡ ਕਿਹਾ ਜਾਂਦਾ ਹੈ। Wikipediaਕੇਮੈਨ ਆਈਲੈਂਡਸ ਡਾਲਰ ਬਾਰੇ
ਕੇਮਨ ਟਾਪੂ ਡਾਲਰ ਕੇਮਨ ਟਾਪੂਆਂ ਦੀ ਮੁਦਰਾ ਹੈ। ਇਹਦਾ ਛੋਟਾ ਰੂਪ ਡਾਲਰ ਨਿਸ਼ਾਨ $ ਜਾਂ ਹੋਰ ਡਾਲਰ-ਅਧਾਰਤ ਮੁਦਰਾਵਾਂ ਤੋਂ ਵੱਖ ਦੱਸਣ ਲਈ CI$ ਹੈ। ਇੱਕ ਡਾਲਰ ਵਿੱਚ 100 ਸੈਂਟ ਹੁੰਦੇ ਹਨ। 5 ਨਵੰਬਰ 2018 ਤਕ ਇਹ ਦੁਨੀਆ ਵਿੱਚ 9 ਵੀਂ ਸਭ ਤੋਂ ਉੱਚੀ ਮੁਦਰਾ ਯੂਨਿਟ ਹੈ। Wikipedia