ਮੁੱਖ ਪੰਨਾHKD / CNY • ਮੁਦਰਾ
add
HKD / CNY
ਪਿਛਲੀ ਸਮਾਪਤੀ
0.91
ਬਜ਼ਾਰ ਦੀਆਂ ਖਬਰਾਂ
ਹਾਂਗ ਕਾਂਗ ਡਾਲਰ ਬਾਰੇ
ਹਾਂਗਕਾਂਗ ਡਾਲਰ ਹਾਂਗਕਾਂਗ ਦੀ ਮੁਦਰਾ ਹੈ। ਇਹ ਦੁਨੀਆ ਦੇ ਵਪਾਰ ਵਿੱਚ ਅੱਠਵੀਂ ਸਭ ਤੋਂ ਵੱਧ ਵਰਤੀ ਜਾਂਦੀ ਮੁਦਰਾ ਹੈ। ਇੱਕ ਹਾਂਗਕਾਂਗ ਡਾਲਰ ਵਿੱਚ ੧੦੦ ਸੈਂਟ ਹੁੰਦੇ ਹਨ। Wikipediaਚੀਨੀ ਯੁਆਨ ਬਾਰੇ
ਰੇਨਮਿਨਬੀ ਚੀਨ ਦੀ ਅਧਿਕਾਰਕ ਮੁਦਰਾ ਹੈ। ਇਹ ਮੁੱਖਦੀਪੀ ਚੀਨ ਦਾ ਕਾਨੂੰਨੀ ਟੈਂਡਰ ਹੈ ਪਰ ਹਾਂਗਕਾਂਗ, ਤਾਈਵਾਨ ਜਾਂ ਮਕਾਉ ਵਿੱਚ ਨਹੀਂ। ਇਹਨੂੰ ਕਈ ਵਾਰ ਹਾਂਗਕਾਂਗ ਅਤੇ ਮਕਾਉ ਵਿੱਚ ਸਵੀਕਾਰ ਲਿਆ ਜਾਂਦਾ ਹੈ ਅਤੇ ਦੋ ਰਾਜਖੇਤਰਾਂ ਵਿੱਚ ਵੀ ਸੌਖਿਆਈ ਨਾਲ਼ ਵਟਾ ਲਈ ਜਾਂਦੀ ਹੈ। ਹਾਂਗਕਾਂਗ ਦੇ ਬੈਂਕ ਲੋਕਾਂ ਨੂੰ ਇਸ ਮੁਦਰਾ ਵਿੱਚ ਖਾਤੇ ਬਣਾਉਣ ਦੀ ਆਗਿਆ ਦਿੰਦੀ ਹੈ। ਇਹਨੂੰ ਚੀਨ ਦਾ ਲੋਕ ਬੈਂਕ ਜਾਰੀ ਕਰਦਾ ਹੈ ਜੋ ਚੀਨ ਦੀ ਮਾਲੀ ਪ੍ਰਭੁਤਾ ਹੈ। ਇਹਦੇ ਨਾਂ ਦਾ ਅੱਖਰੀ ਅਰਥ "ਲੋਕਾਂ ਦੀ ਮੁਦਰਾ" ਹੈ। Wikipedia