ਮੁੱਖ ਪੰਨਾINR / HNL • ਮੁਦਰਾ
add
INR / HNL
ਪਿਛਲੀ ਸਮਾਪਤੀ
0.30
ਬਜ਼ਾਰ ਦੀਆਂ ਖਬਰਾਂ
ਭਾਰਤੀ ਰੁਪਇਆ ਬਾਰੇ
ਰੁਪਿਆ ਭਾਰਤ ₹ ਭਾਰਤੀ ਚਿੰਨ੍ਹ 2010 ਵਿੱਚ ਲਾਗੂ ਕੀਤਾ ਗਿਆ ਜੋ ਹਿੰਦੀ ਦੇ ਅੱਖਰ ਤੋਂ ਲਿਆ ਗਿਆ ਹੈ ਜਿਸ ਦਾ ਚਿੰਨ੍ਹ ਹੈ, ਪਾਕਿਸਤਾਨ, ਸ੍ਰੀ ਲੰਕਾ, ਨੇਪਾਲ, ਮਾਰਿਸ਼ਸ ਅਤੇ ਸੇਸ਼ੇਲਜ਼ ਵਿੱਚ ਵਰਤੋਂ ’ਚ ਆਉਣ ਵਾਲੀ ਮੁੱਦਰਾ ਦਾ ਨਾਮ ਹੈ। ਭਾਰਤੀ ਅਤੇ ਪਾਕਿਸਤਾਨੀ ਰੁਪਏ ਵਿੱਚ ਸੌ ਪੈਸੇ ਹੁੰਦੇ ਹਨ, ਸ੍ਰੀ ਲੰਕਾ ਦੇ ਰੁਪਏ ਵਿੱਚ ਸੌ ਸੈਂਟ ਅਤੇ ਨੇਪਾਲੀ ਰੁਪਏ ਨੂੰ ਸੌ ਪੈਸੇ, ਚਾਰ ਸੂਕਾਂ ਜਾਂ ਦੋ ਮੋਹਰਾਂ ਵਿੱਚ ਵੱਡਿਆ ਜਾਂਦਾ ਹੈ। Wikipediaਹਾਨਡੂਰਨ ਲੇਮਪਿਰਾ ਬਾਰੇ
ਲੈਂਪੀਰਾ ਹਾਂਡੂਰਾਸ ਦੀ ਮੁਦਰਾ ਹੈ। ਇੱਕ ਲੈਂਪੀਰਾ ਵਿੱਚ ੧੦੦ ਸਿੰਤਾਵੋ ਹੁੰਦੇ ਹਨ। ਇਹਦਾ ਨਾਂ ੧੬ਵੀਂ-ਸਦੀ ਦੇ ਸਥਾਨਕ ਲੈਂਕਾ ਕਬੀਲਿਆਂ ਦੇ ਰਾਜੇ ਕਾਸੀਕੇ ਲੈਂਪੀਰਾ ਮਗਰੋਂ ਪਿਆ ਹੈ ਜੋ ਸਪੇਨੀ ਹੱਲਾ-ਬੋਲ ਸੈਨਾਵਾਂ ਦੇ ਖ਼ਿਲਾਫ਼ ਅਸਫ਼ਲ ਯੁੱਧ ਲੜਨ ਕਰਕੇ ਲੋਕ-ਕਥਾਵਾਂ ਵਿੱਚ ਪ੍ਰਸਿੱਧ ਹੈ। ਉਹ ਰਾਸ਼ਟਰੀ ਵੀਰ ਮੰਨਿਆ ਜਾਂਦਾ ਹੈ ਅਤੇ ੧ ਲੈਂਪੀਰਾ ਦੇ ਨੋਟਾਂ ਅਤੇ ੨੦ 'ਤੇ ੫੦ ਸਿੰਤਾਵੋ ਦੇ ਸਿੱਕਿਆਂ 'ਤੇ ਉਹਨੂੰ ਸਨਮਾਨਤ ਕੀਤਾ ਜਾਂਦਾ ਹੈ। Wikipedia