ਮੁੱਖ ਪੰਨਾJPY / LKR • ਮੁਦਰਾ
add
JPY / LKR
ਪਿਛਲੀ ਸਮਾਪਤੀ
1.90
ਬਜ਼ਾਰ ਦੀਆਂ ਖਬਰਾਂ
ਜਪਾਨੀ ਯੇਨ ਬਾਰੇ
ਜਪਾਨੀ ਯੈੱਨ ਜਪਾਨ ਦੀ ਅਧਿਕਾਰਕ ਮੁਦਰਾ ਹੈ। ਇਹ ਯੂਰੋ ਅਤੇ ਸੰਯੁਕਤ ਰਾਜ ਡਾਲਰ ਤੋਂ ਬਾਅਦ ਵਿਦੇਸ਼ੀ ਵਟਾਂਦਰਾ ਬਜ਼ਾਰ ਦੇ ਵਪਾਰ ਵਿੱਚ ਤੀਜੀ ਸਭ ਤੋਂ ਵੱਧ ਵਰਤੀ ਜਾਂਦੀ ਮੁਦਰਾ ਹੈ। ਇਹ ਯੂਰੋ, ਸੰਯੁਕਤ ਰਾਜ ਡਾਲਰ ਅਤੇ ਪਾਊਂਡ ਸਟਰਲਿੰਗ ਮਗਰੋਂ ਦੁਨੀਆ ਦੀ ਸਭ ਤੋਂ ਵੱਧ ਵਰਤੀ ਜਾਂਦੀ ਸੁਰੱਖਿਅਤ ਮੁਦਰਾ ਹੈ। Wikipediaਸ੍ਰੀਲੰਕਾਈ ਰੁਪਇਆ ਬਾਰੇ
ਸ੍ਰੀਲੰਕਾਈ ਰੁਪਿਆ ਸ੍ਰੀਲੰਕਾ ਦੀ ਮੁੱਦਰਾ ਹੈ। ਇੱਕ ਰੁਪਏ ਵਿੱਚ 100 ਸੈਂਟ ਹੁੰਦੇ ਹਨ। ਇਸ ਨੂੰ ਸ੍ਰੀਲੰਕਾ ਕੇਂਦਰੀ ਬੈਂਕ ਜਾਰੀ ਕਰਦਾ ਹੈ। Wikipedia