ਮੁੱਖ ਪੰਨਾJPY / RUB • ਮੁਦਰਾ
add
JPY / RUB
ਪਿਛਲੀ ਸਮਾਪਤੀ
0.56
ਬਜ਼ਾਰ ਦੀਆਂ ਖਬਰਾਂ
ਜਪਾਨੀ ਯੇਨ ਬਾਰੇ
ਜਪਾਨੀ ਯੈੱਨ ਜਪਾਨ ਦੀ ਅਧਿਕਾਰਕ ਮੁਦਰਾ ਹੈ। ਇਹ ਯੂਰੋ ਅਤੇ ਸੰਯੁਕਤ ਰਾਜ ਡਾਲਰ ਤੋਂ ਬਾਅਦ ਵਿਦੇਸ਼ੀ ਵਟਾਂਦਰਾ ਬਜ਼ਾਰ ਦੇ ਵਪਾਰ ਵਿੱਚ ਤੀਜੀ ਸਭ ਤੋਂ ਵੱਧ ਵਰਤੀ ਜਾਂਦੀ ਮੁਦਰਾ ਹੈ। ਇਹ ਯੂਰੋ, ਸੰਯੁਕਤ ਰਾਜ ਡਾਲਰ ਅਤੇ ਪਾਊਂਡ ਸਟਰਲਿੰਗ ਮਗਰੋਂ ਦੁਨੀਆ ਦੀ ਸਭ ਤੋਂ ਵੱਧ ਵਰਤੀ ਜਾਂਦੀ ਸੁਰੱਖਿਅਤ ਮੁਦਰਾ ਹੈ। Wikipediaਰੂਸੀ ਰੂਬਲ ਬਾਰੇ
ਰੂਬਲ ਰੂਸੀ ਸੰਘ ਅਤੇ ਦੋ ਅੰਸ਼-ਪ੍ਰਵਾਨਤ ਗਣਰਾਜ ਅਬਖ਼ਾਜ਼ੀਆ ਅਤੇ ਦੱਖਣੀ ਓਸੈਤੀਆ ਦੀ ਮੁਦਰਾ ਹੈ। ਰੂਸੀ ਸਾਮਰਾਜ ਅਤੇ ਸੋਵੀਅਤ ਸੰਘ ਦੇ ਖ਼ਾਤਮੇ ਤੋਂ ਪਹਿਲਾਂ ਇਹ ਉਹਨਾਂ ਦੀ ਵੀ ਮੁਦਰਾ ਸੀ। ਬੈਲਾਰੂਸ ਅਤੇ ਟਰਾਂਸਨਿਸਤੀਰੀਆ ਵੀ ਇਸੇ ਨਾਂ ਦੀਆਂ ਮੁਦਰਾਵਾਂ ਵਰਤਦੇ ਹਨ। ਇੱਕ ਰੂਬਲ ਵਿੱਚ ਸੌ ਕੋਪਕ (ਰੂਸੀ: копейка, kopéyka; ਬਹੁ-ਵਚਨ: копейки, kopéyki) ਹੁੰਦੇ ਹਨ। ਇਹਦਾ ISO 4217 ਕੋਡ RUB ਜਾਂ 643 ਹੈ; ਇਹਤੋਂ ਪਹਿਲਾਂ ਇਹ ਕੋਡ RUR ਜਾਂ 810 ਸੀ। Wikipedia