ਮੁੱਖ ਪੰਨਾMYR / IDR • ਮੁਦਰਾ
add
MYR / IDR
ਪਿਛਲੀ ਸਮਾਪਤੀ
3,593.95
ਬਜ਼ਾਰ ਦੀਆਂ ਖਬਰਾਂ
ਮਲੇਸ਼ੀਆਈ ਰਿੰਗਿਟ ਬਾਰੇ
ਮਲੇਸ਼ੀਆਈ ਰਿਙਿਤ ਮਲੇਸ਼ੀਆ ਦੀ ਮੁਦਰਾ ਹੈ। ਇੱਕ ਰਿਙਿਤ ਵਿੱਚ 100 ਸਨ ਹੁੰਦੇ ਹਨ। ਇਹਨੂੰ ਬੈਂਕ ਨਿਗਾਰਾ ਮਲੇਸ਼ੀਆ ਜਾਰੀ ਕਰਦਾ ਹੈ। Wikipediaਇੰਡੋਨੇਸ਼ੀਆਈ ਰੁਪਿਆਹ ਬਾਰੇ
ਰੂਪੀਆ ਇੰਡੋਨੇਸ਼ੀਆ ਦੀ ਸਰਕਾਰੀ ਮੁਦਰਾ ਹੈ। ਇਹ ਬੈਂਕ ਆਫ਼ ਇੰਡੋਨੇਸ਼ੀਆ ਦੁਆਰਾ ਜਾਰੀ ਅਤੇ ਨਿਅੰਤਰਿਤ ਕੀਤਾ ਜਾਂਦਾ ਹੈ। ਇੰਡੋਨੇਸ਼ੀਆਈ ਰੂਪੀਆ ਲਈ ਆਈ ਐੱਸ ਓ 4,217 ਮੁਦਰਾ ਕੋਡ IDR ਹੈ। ਸਾਰੇ ਬੈਂਕਨੋਟ ਅਤੇ ਸਿੱਕਿਆਂ ਉੱਤੇ ਪ੍ਰਤੀਕ ਚਿਹਨ ਦੇ ਰੂਪ ਵਿੱਚ Rp ਦਾ ਇਸਤੇਮਾਲ਼ ਕੀਤਾ ਜਾਂਦਾ ਹੈ। ਇਹ ਸ਼ਬਦ ਭਾਰਤ ਦੀ ਮੌਦਰਿਕ ਇਕਾਈ ਰੁਪਏ ਤੋਂ ਲਿਆ ਗਿਆ ਹੈ। ਅਨੌਪਚਾਰਿਕ ਤੌਰ ਉੱਤੇ ਇੰਡੋਨੇਸ਼ਿਆਈ ਰੁਪਏ ਲਈ ਪਿਰਾਕ ਸ਼ਬਦ ਦੀ ਵੀ ਵਰਤੋ ਕਰਦੇ ਹਨ। ਰੁਪਿਆ 100 ਸੇਨ ਵਿੱਚ ਸਮਵਿਭਾਜਿਤ ਹੈ, ਹਾਲਾਂਕਿ ਮੁਦਰਾਸਫੀਤੀ ਨੇ ਸੇਨ ਵਿੱਚ ਚਲ਼ਣ ਵਾਲ਼ੇ ਸਾਰੇ ਸਿੱਕੇ ਅਤੇ ਬੈਂਕਨੋਟ ਨੂੰ ਚਲਨ ਤੋਂ ਬਾਹਰ ਕਰ ਦਿੱਤੇ ਹਨ। Wikipedia