ਮੁੱਖ ਪੰਨਾPHP / SAR • ਮੁਦਰਾ
add
PHP / SAR
ਪਿਛਲੀ ਸਮਾਪਤੀ
0.067
ਬਜ਼ਾਰ ਦੀਆਂ ਖਬਰਾਂ
ਫਿਲਿਪੀਨੀ ਪੇਸੋ ਬਾਰੇ
ਪੀਸੋ ਫ਼ਿਲਪੀਨਜ਼ ਦੀ ਮੁਦਰਾ ਹੈ। ਇੱਕ ਪੀਸੋ ਵਿੱਚ 100 ਸਿੰਤਾਵੋ । 1967 ਤੋਂ ਪਹਿਲਾਂ ਨੋਟਾਂ ਅਤੇ ਸਿੱਕਿਆਂ ਉੱਤੇ ਲਿਖੀ ਜਾਂਦੀ ਭਾਸ਼ਾ ਅੰਗਰੇਜ਼ੀ ਸੀ ਅਤੇ ਇਸੇ ਕਰ ਕੇ "peso" ਨਾਂ ਵਰਤਿਆ ਜਾਂਦਾ ਸੀ। ਜਦੋਂ ਭਾਸ਼ਾ ਬਦਲ ਕੇ ਫ਼ਿਲਪੀਨੋ ਹੋ ਗਈ ਇਹ ਨਾਂ "piso" ਲਿਖਿਆ ਜਾਣ ਲੱਗਿਆ। ਫ਼ਿਲਪੀਨੀ ਪੀਸੋ ਦੇ ਕੁਝ ਹੋਰ ਚਿੰਨ੍ਹ "PHP", "PhP", "Php", ਅਤੇ/ਜਾਂ "P" ਹਨ। Wikipediaਸਾਊਦੀ ਰਿਆਲ ਬਾਰੇ
ਰਿਆਲ ਸਾਊਦੀ ਅਰਬ ਦੀ ਮੁਦਰਾ ਹੈ। ਇਹਦਾ ਛੋਟਾ ਰੂਪ ر.س ਜਾਂ SR ਹੈ। ਇੱਕ ਰਿਆਲ ਵਿੱਚ ੧੦੦ ਹਲਲ ਹੁੰਦੇ ਹਨ। ਸਾਊਦੀ ਕਿਰਸ਼ ਪੰਜ ਹਲਲਾਂ ਬਰਾਬਰ ਹੁੰਦਾ ਹੈ। Wikipedia