ਮੁੱਖ ਪੰਨਾRUB / INR • ਮੁਦਰਾ
add
RUB / INR
ਪਿਛਲੀ ਸਮਾਪਤੀ
0.95
ਬਜ਼ਾਰ ਦੀਆਂ ਖਬਰਾਂ
ਰੂਸੀ ਰੂਬਲ ਬਾਰੇ
ਰੂਬਲ ਰੂਸੀ ਸੰਘ ਅਤੇ ਦੋ ਅੰਸ਼-ਪ੍ਰਵਾਨਤ ਗਣਰਾਜ ਅਬਖ਼ਾਜ਼ੀਆ ਅਤੇ ਦੱਖਣੀ ਓਸੈਤੀਆ ਦੀ ਮੁਦਰਾ ਹੈ। ਰੂਸੀ ਸਾਮਰਾਜ ਅਤੇ ਸੋਵੀਅਤ ਸੰਘ ਦੇ ਖ਼ਾਤਮੇ ਤੋਂ ਪਹਿਲਾਂ ਇਹ ਉਹਨਾਂ ਦੀ ਵੀ ਮੁਦਰਾ ਸੀ। ਬੈਲਾਰੂਸ ਅਤੇ ਟਰਾਂਸਨਿਸਤੀਰੀਆ ਵੀ ਇਸੇ ਨਾਂ ਦੀਆਂ ਮੁਦਰਾਵਾਂ ਵਰਤਦੇ ਹਨ। ਇੱਕ ਰੂਬਲ ਵਿੱਚ ਸੌ ਕੋਪਕ (ਰੂਸੀ: копейка, kopéyka; ਬਹੁ-ਵਚਨ: копейки, kopéyki) ਹੁੰਦੇ ਹਨ। ਇਹਦਾ ISO 4217 ਕੋਡ RUB ਜਾਂ 643 ਹੈ; ਇਹਤੋਂ ਪਹਿਲਾਂ ਇਹ ਕੋਡ RUR ਜਾਂ 810 ਸੀ। Wikipediaਭਾਰਤੀ ਰੁਪਇਆ ਬਾਰੇ
ਰੁਪਿਆ ਭਾਰਤ ₹ ਭਾਰਤੀ ਚਿੰਨ੍ਹ 2010 ਵਿੱਚ ਲਾਗੂ ਕੀਤਾ ਗਿਆ ਜੋ ਹਿੰਦੀ ਦੇ ਅੱਖਰ ਤੋਂ ਲਿਆ ਗਿਆ ਹੈ ਜਿਸ ਦਾ ਚਿੰਨ੍ਹ ਹੈ, ਪਾਕਿਸਤਾਨ, ਸ੍ਰੀ ਲੰਕਾ, ਨੇਪਾਲ, ਮਾਰਿਸ਼ਸ ਅਤੇ ਸੇਸ਼ੇਲਜ਼ ਵਿੱਚ ਵਰਤੋਂ ’ਚ ਆਉਣ ਵਾਲੀ ਮੁੱਦਰਾ ਦਾ ਨਾਮ ਹੈ। ਭਾਰਤੀ ਅਤੇ ਪਾਕਿਸਤਾਨੀ ਰੁਪਏ ਵਿੱਚ ਸੌ ਪੈਸੇ ਹੁੰਦੇ ਹਨ, ਸ੍ਰੀ ਲੰਕਾ ਦੇ ਰੁਪਏ ਵਿੱਚ ਸੌ ਸੈਂਟ ਅਤੇ ਨੇਪਾਲੀ ਰੁਪਏ ਨੂੰ ਸੌ ਪੈਸੇ, ਚਾਰ ਸੂਕਾਂ ਜਾਂ ਦੋ ਮੋਹਰਾਂ ਵਿੱਚ ਵੱਡਿਆ ਜਾਂਦਾ ਹੈ। Wikipedia