ਮੁੱਖ ਪੰਨਾRUB / USD • ਮੁਦਰਾ
add
RUB / USD
ਪਿਛਲੀ ਸਮਾਪਤੀ
0.011
ਬਜ਼ਾਰ ਦੀਆਂ ਖਬਰਾਂ
ਰੂਸੀ ਰੂਬਲ ਬਾਰੇ
ਰੂਬਲ ਰੂਸੀ ਸੰਘ ਅਤੇ ਦੋ ਅੰਸ਼-ਪ੍ਰਵਾਨਤ ਗਣਰਾਜ ਅਬਖ਼ਾਜ਼ੀਆ ਅਤੇ ਦੱਖਣੀ ਓਸੈਤੀਆ ਦੀ ਮੁਦਰਾ ਹੈ। ਰੂਸੀ ਸਾਮਰਾਜ ਅਤੇ ਸੋਵੀਅਤ ਸੰਘ ਦੇ ਖ਼ਾਤਮੇ ਤੋਂ ਪਹਿਲਾਂ ਇਹ ਉਹਨਾਂ ਦੀ ਵੀ ਮੁਦਰਾ ਸੀ। ਬੈਲਾਰੂਸ ਅਤੇ ਟਰਾਂਸਨਿਸਤੀਰੀਆ ਵੀ ਇਸੇ ਨਾਂ ਦੀਆਂ ਮੁਦਰਾਵਾਂ ਵਰਤਦੇ ਹਨ। ਇੱਕ ਰੂਬਲ ਵਿੱਚ ਸੌ ਕੋਪਕ (ਰੂਸੀ: копейка, kopéyka; ਬਹੁ-ਵਚਨ: копейки, kopéyki) ਹੁੰਦੇ ਹਨ। ਇਹਦਾ ISO 4217 ਕੋਡ RUB ਜਾਂ 643 ਹੈ; ਇਹਤੋਂ ਪਹਿਲਾਂ ਇਹ ਕੋਡ RUR ਜਾਂ 810 ਸੀ। Wikipediaਯੂ.ਐਸ. ਡਾਲਰ ਬਾਰੇ
ਸੰਯੁਕਤ ਰਾਜ ਡਾਲਰ, ਜਿਹਨੂੰ ਯੂ.ਐੱਸ.ਡਾਲਰ ਜਾਂ ਅਮਰੀਕੀ ਡਾਲਰ ਵੀ ਕਿਹਾ ਜਾਂਦਾ ਹੈ, ਸੰਯੁਕਤ ਰਾਜ ਅਮਰੀਕਾ ਅਤੇ ਉਸਦੇ ਵਿਦੇਸ਼ੀ ਰਾਜਖੇਤਰਾਂ ਦੀ ਅਧਿਕਾਰਕ ਮੁਦਰਾ ਹੈ। ਇਹ ਅੱਗੋਂ 100 ਛੋਟੀਆਂ ਇਕਾਈਆਂ ਵਿੱਚ ਵੰਡਿਆ ਜਾਂਦਾ ਹੈ ਜਿਹਨਾਂ ਨੂੰ ਸੈਂਟ ਕਿਹਾ ਜਾਂਦਾ ਹੈ। Wikipedia