ਮੁੱਖ ਪੰਨਾTWD / SGD • ਮੁਦਰਾ
add
TWD / SGD
ਪਿਛਲੀ ਸਮਾਪਤੀ
0.041
ਬਜ਼ਾਰ ਦੀਆਂ ਖਬਰਾਂ
ਨਵਾਂ ਤਾਇਵਾਨ ਡਾਲਰ ਬਾਰੇ
ਨਵਾਂ ਤਾਇਵਾਨੀ ਡਾਲਰ ਜਾਂ ਸਿੱਧੀ ਤਰ੍ਹਾਂ ਤਾਇਵਾਨੀ ਡਾਲਰ, ਮੁਦਰਾ ਕੋਡ TWD ਅਤੇ ਆਮ ਤੌਰ ਉੱਤੇ ਛੋਟਾ ਰੂਪ NT$, 1949 ਤੋਂ ਲੈ ਕੇ ਤਾਇਵਾਨ ਦੀ ਅਧਿਕਾਰਾਕ ਮੁਦਰਾ ਹੈ ਜਦੋਂ ਇਹਨੇ ਪੁਰਾਣੇ ਤਾਇਵਾਨੀ ਡਾਲਰ ਦੀ ਥਾਂ ਲਈ। ਪਹਿਲਾਂ ਇਹਨੂੰ ਤਾਇਵਾਨ ਬੈਂਕ ਜਾਰੀ ਕਰਦਾ ਸੀ ਪਰ 2000 ਤੋਂ ਬਾਅਦ ਇਹਨੂੰ ਚੀਨ ਗਣਰਾਜ ਕੇਂਦਰੀ ਬੈਂਕ ਜਾਰੀ ਕਰਦਾ ਹੈ। Wikipediaਸਿੰਗਾਪੁਰ ਡਾਲਰ ਬਾਰੇ
ਡਾਲਰ ਸਿੰਘਾਪੁਰ ਦੀ ਅਧਿਕਾਰਕ ਮੁਦਰਾ ਹੈ। ਇਹਦਾ ਛੋਟਾ ਰੂਪ ਆਮ ਤੌਰ 'ਤੇ $ ਜਾਂ ਹੋਰ ਡਾਲਰ-ਸਬੰਧਤ ਮੁਦਰਾਵਾਂ ਤੋਂ ਅੱਡ ਦੱਸਣ ਲਈ S$ ਲਿਖਿਆ ਜਾਂਦਾ ਹੈ। ਇੱਕ ਡਾਲਰ ਵਿੱਚ ੧੦੦ ਸੈਂਟ ਹੁੰਦੇ ਹਨ। Wikipedia