ਮੁੱਖ ਪੰਨਾUSD / BGN • ਮੁਦਰਾ
add
USD / BGN
ਪਿਛਲੀ ਸਮਾਪਤੀ
1.79
ਬਜ਼ਾਰ ਦੀਆਂ ਖਬਰਾਂ
ਯੂ.ਐਸ. ਡਾਲਰ ਬਾਰੇ
ਸੰਯੁਕਤ ਰਾਜ ਡਾਲਰ, ਜਿਹਨੂੰ ਯੂ.ਐੱਸ.ਡਾਲਰ ਜਾਂ ਅਮਰੀਕੀ ਡਾਲਰ ਵੀ ਕਿਹਾ ਜਾਂਦਾ ਹੈ, ਸੰਯੁਕਤ ਰਾਜ ਅਮਰੀਕਾ ਅਤੇ ਉਸਦੇ ਵਿਦੇਸ਼ੀ ਰਾਜਖੇਤਰਾਂ ਦੀ ਅਧਿਕਾਰਕ ਮੁਦਰਾ ਹੈ। ਇਹ ਅੱਗੋਂ 100 ਛੋਟੀਆਂ ਇਕਾਈਆਂ ਵਿੱਚ ਵੰਡਿਆ ਜਾਂਦਾ ਹੈ ਜਿਹਨਾਂ ਨੂੰ ਸੈਂਟ ਕਿਹਾ ਜਾਂਦਾ ਹੈ। Wikipediaਬੁਲਗਾਰੀਆਈ ਲੇਵ ਬਾਰੇ
ਲੇਵ ਬੁਲਗਾਰੀਆ ਦੀ ਮੁਦਰਾ ਹੈ। ਇੱਕ ਲੇਵ ਵਿੱਚ 100 ਸਤੋਤਿੰਕੀ ਹੁੰਦੇ ਹਨ। ਪ੍ਰਾਚੀਨ ਬੁਲਗਾਰੀਆਈ ਵਿੱਚ ਸ਼ਬਦ "lev" ਦਾ ਅਰਥ "ਸ਼ੇਰ" ਹੁੰਦਾ ਹੈ ਜਿੱਥੋਂ ਅਜੋਕੀ ਭਾਸ਼ਾ ਵਿੱਚ ਸ਼ਬਦ lav ਆਇਆ। Wikipedia